Jo Mange Thakur

Shri Guru Granth Sahib Ji

ਧਨਾਸਰੀ ਮਹਲਾ ੫ ॥
ਜੋ ਮਾਗਹਿ ਠਾਕੁਰ ਅਪੁਨੇ ਤੇ
ਜੋ ਮਾਗਹਿ ਠਾਕੁਰ ਅਪੁਨੇ ਤੇ
ਸੋਈ ਸੋਈ ਦੇਵੈ ॥
ਜੋ ਮਾਗਹਿ ਠਾਕੁਰ ਅਪੁਨੇ ਤੇ
ਜੋ ਮਾਗਹਿ ਠਾਕੁਰ ਅਪੁਨੇ ਤੇ
ਸੋਈ ਸੋਈ ਦੇਵੈ ॥
ਨਾਨਕ ਦਾਸੁ ਮੁਖ ਤੇ ਜੋ ਬੋਲੈ
ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥

ਜੋ ਮਾਗਹਿ ਠਾਕੁਰ ਅਪੁਨੇ ਤੇ
ਜੋ ਮਾਗਹਿ ਠਾਕੁਰ ਅਪੁਨੇ ਤੇ
ਸੋਈ ਸੋਈ ਦੇਵੈ ॥

ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥
ਕ੍ਰਿਪਾ ਕਟਾਖੵ ਅਵਲੋਕਨੁ ਕੀਨੋ
ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥

ਜੋ ਮਾਗਹਿ ਠਾਕੁਰ ਅਪੁਨੇ ਤੇ
ਜੋ ਮਾਗਹਿ ਠਾਕੁਰ ਅਪੁਨੇ ਤੇ
ਸੋਈ ਸੋਈ ਦੇਵੈ ॥

ਹਰਿ ਜਨ ਰਾਖੇ ਗੁਰ ਗੋਵਿੰਦ ॥
ਰਾਖੇ ਗੁਰ ਗੋਵਿੰਦ ॥
ਹਰਿ ਜਨ ਰਾਖੇ ਗੁਰ ਗੋਵਿੰਦ ॥
ਰਾਖੇ ਗੁਰ ਗੋਵਿੰਦ ॥
ਕੰਠਿ ਲਾਇ ਅਵਗੁਣ ਸਭਿ ਮੇਟੇ
ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥
ਜੋ ਮਾਗਹਿ ਠਾਕੁਰ ਅਪੁਨੇ ਤੇ
ਜੋ ਮਾਗਹਿ ਠਾਕੁਰ ਅਪੁਨੇ ਤੇ
ਸੋਈ ਸੋਈ ਦੇਵੈ ॥
ਨਾਨਕ ਦਾਸੁ ਮੁਖ ਤੇ ਜੋ ਬੋਲੈ
ਨਾਨਕ ਦਾਸੁ ਮੁਖ ਤੇ ਜੋ ਬੋਲੈ
ਈਹਾ ਊਹਾ ਸਚੁ ਹੋਵੈ ॥੨॥੧੪॥੪੫॥

ਜੋ ਮਾਗਹਿ ਠਾਕੁਰ ਅਪੁਨੇ ਤੇ
ਜੋ ਮਾਗਹਿ ਠਾਕੁਰ ਅਪੁਨੇ ਤੇ
ਸੋਈ ਸੋਈ ਦੇਵੈ ॥

Wissenswertes über das Lied Jo Mange Thakur von Asees Kaur

Wer hat das Lied “Jo Mange Thakur” von Asees Kaur komponiert?
Das Lied “Jo Mange Thakur” von Asees Kaur wurde von Shri Guru Granth Sahib Ji komponiert.

Beliebteste Lieder von Asees Kaur

Andere Künstler von Film score