Mitter Pyare Noon

Shabad Gurbani, S Mohinder

ਖਿਆਲ ਪਾਤਿਸਾਹੀ ੧੦ ॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥
ਮਿਤ੍ਰ ਪਿਆਰੇ ਨੂੰ

ਤੁਧ ਬਿਨੁ ਰੋਗੁ ਰਜਾਈਆਂ ਦਾ ਓਢਣੁ
ਤੁਧ ਬਿਨੁ ਰੋਗੁ ਰਜਾਈਆਂ ਦਾ ਓਢਣੁ ਨਾਗ ਨਿਵਾਸਾਂ ਦੇ ਰਹਣਾ ॥
ਨਾਗ ਨਿਵਾਸਾਂ ਦੇ ਰਹਣਾ ॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥
ਮਿਤ੍ਰ ਪਿਆਰੇ ਨੂੰ

ਸੂਲ ਸੁਰਾਹੀ ਖੰਜਰੁ ਪਿਯਾਲਾ ਬਿੰਗ ਕਸਾਈਯਾਂ ਦਾ ਸਹਣਾ ॥
ਬਿੰਗ ਕਸਾਈਯਾਂ ਦਾ ਸਹਣਾ ॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥
ਮਿਤ੍ਰ ਪਿਆਰੇ ਨੂੰ

ਯਾਰੜੇ ਦਾ ਸਾਨੂੰ ਸੱਥਰ ਚੰਗਾ
ਯਾਰੜੇ ਦਾ ਸਾਨੂੰ ਸੱਥਰ ਚੰਗਾ ਭੱਠ ਖੇੜਿਆਂ ਦਾ ਰਹਣਾ ॥੧॥੧॥੬॥
ਭੱਠ ਖੇੜਿਆਂ ਦਾ ਰਹਣਾ ॥੧॥੧॥੬॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥
ਮਿਤ੍ਰ ਪਿਆਰੇ ਨੂੰ
ਮਿਤ੍ਰ ਪਿਆਰੇ ਨੂੰ

Wissenswertes über das Lied Mitter Pyare Noon von Mohammed Rafi

Wer hat das Lied “Mitter Pyare Noon” von Mohammed Rafi komponiert?
Das Lied “Mitter Pyare Noon” von Mohammed Rafi wurde von Shabad Gurbani, S Mohinder komponiert.

Beliebteste Lieder von Mohammed Rafi

Andere Künstler von Religious