Mundian To Bach Ke [Motivo Hi-Lectro Extended Remix]
ਨੀਵਿਆਂ ਤੂੰ ਕੁੱਝ ਚਿਰ ਪਾ ਕੇ ਰੱਖ ਲੈ
ਪੱਲੇ ਵਿੱਚ ਮੁੱਖੜਾ ਲੁਕਾ ਕੇ ਰੱਖ ਲੈ
ਨੀਵਿਆਂ ਤੂੰ ਕੁੱਝ ਚਿਰ ਪਾ ਕੇ ਰੱਖ ਲੈ
ਪੱਲੇ ਵਿੱਚ ਮੁੱਖੜਾ ਲੁਕਾ ਕੇ ਰੱਖ ਲੈ
ਐਵੇਂ ਕਰੀਂ ਨਾ ਕਿਸੇ ਦੇ ਨਾਲ ਪਿਆਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ, ਓਏ
ਤੇਰਾ ਕੀ ਕਸੂਰ ਜੇ ਨਸ਼ੀਲੇ ਨੈਨ ਹੋ ਗਏ?
ਸਿਖ ਕੇ ਅਦਾਵਾਂ ਸ਼ਰਮੀਲੇ ਨੈਨ ਹੋ ਗਏ
ਤੇਰਾ ਕੀ ਕਸੂਰ ਜੇ ਨਸ਼ੀਲੇ ਨੈਨ ਹੋ ਗਏ?
ਸਿਖ ਕੇ ਅਦਾਵਾਂ ਸ਼ਰਮੀਲੇ ਨੈਨ ਹੋ ਗਏ
ਸਾਂਭ ਕੇ ਰੱਖਨੀ ਐ ਜੋਬਨ ਪਿਟਾਰੀ
ਸਾਂਭ ਕੇ ਰੱਖਨੀ ਐ ਜੋਬਨ ਪਿਟਾਰੀ
ਮੁੜ-ਮੁੜ ਕੇ ਨਹੀਂ ਆਉਣੀ ਐ ਬਹਾਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ, ਓਏ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ ਮੁੰਡਿਆਂ ਤੋਂ ਬਚ ਕੇ ਰਹੀਂ ਓਏ
ਮੁੰਡਿਆਂ ਦੇ ਬੁੱਲ੍ਹਾਂ ਉਤੇ ਤੇਰੀਆਂ ਕਹਾਣੀਆਂ
ਚੰਨੀ ਨੇ ਤਾਂ ਖੰਨੇ ਦੀਆਂ ਗਲ਼ੀਆਂ ਵੀ ਛਾਣੀਆਂ
ਚੋਬਰਾਂ ਦੇ ਬੁੱਲ੍ਹਾਂ ਉਤੇ ਤੇਰੀਆਂ ਕਹਾਣੀਆਂ
ਚੰਨੀ ਨੇ ਤਾਂ ਖੰਨੇ ਦੀਆਂ ਗਲ਼ੀਆਂ ਵੀ ਛਾਣੀਆਂ
ਜੰਜੂਆ ਤਾਂ ਹੋਇਆ ਤੇਰੇ ਰੂਪ ਦਾ ਦੀਵਾਨਾ
ਜੰਜੂਆ ਤਾਂ ਹੋਇਆ ਤੇਰੇ ਰੂਪ ਦਾ ਦੀਵਾਨਾ
ਝੱਲ ਸੱਕਿਆ ਨਾ ਹੁਸਨ ਦਾ ਵਾਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ
ਮੁੰਡਿਆਂ ਤੋਂ ਬਚ ਕੇ ਰਹੀਂ, ਓਏ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ ਮੁੰਡਿਆਂ ਤੋਂ ਬਚ ਕੇ ਰਹੀਂ
ਨੀ ਤੂੰ ਹੁਣੇ-ਹੁਣੇ ਹੋਈ ਮੁਟਿਆਰ ਮੁੰਡਿਆਂ ਤੋਂ ਬਚ ਕੇ ਰਹੀਂ ਓਏ