Mittar Pyare Nu
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥
ਯਾਰੜੇ ਦਾ ਸਾਨੂੰ ਸੱਥਰ ਚੰਗਾ ਭੱਠ ਖੇੜਿਆਂ ਦਾ ਰਹਣਾ ॥੧॥੧॥੬॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥
ਸੂਲ ਸੁਰਾਹੀ ਖੰਜਰੁ ਪਿਯਾਲਾ ਬਿੰਗ ਕਸਾਈਯਾਂ ਦਾ ਸਹਣਾ ॥

ਸਾ ਨੀ ਸਾ ਨੀ ਧਾ ਪਾ ਮਾ ਗਾ ਰੇ ਸਾ
ਤੁਧ ਬਿਨੁ ਰੋਗੁ ਰਜਾਈਆਂ ਦਾ ਓਢਣੁ ਨਾਗ ਨਿਵਾਸਾਂ ਦੇ ਰਹਣਾ ॥
ਤੁਧ ਬਿਨੁ ਰੋਗੁ ਰਜਾਈਆਂ ਦਾ ਓਢਣੁ ਨਾਗ ਨਿਵਾਸਾਂ ਦੇ ਰਹਣਾ ॥
ਯਾਰੜੇ ਦਾ ਸਾਨੂੰ ਸੱਥਰ ਚੰਗਾ ਭੱਠ ਖੇੜਿਆਂ ਦਾ ਰਹਣਾ ॥੧॥੧॥੬॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥
ਯਾਰੜੇ ਦਾ ਸਾਨੂੰ ਸੱਥਰ ਚੰਗਾ ਭੱਠ ਖੇੜਿਆਂ ਦਾ ਰਹਣਾ ॥੧॥੧॥੬॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥
ਹਾਲੁ ਮੁਰੀਦਾਂ ਦਾ ਕਹਣਾ ॥ਹਾਲੁ ਮੁਰੀਦਾਂ ਦਾ ਕਹਣਾ ॥